Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 4-9-2024
ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ ਬਿੱਲ ਹੋਇਆ ਪਾਸ
ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ …..ਹੋਰ ਪੜ੍ਹੋ
ਬੰਗਾਲ ‘ਚ Anti-Rape Bill ਪਾਸ, ਅਪਰਾਜਿਤਾ task force ਦੇ ਗਠਨ ਦਾ ਐਲਾਨ
ਪੱਛਮੀ ਬੰਗਾਲ ਵਿਧਾਨ ਸਭਾ ‘ਚ ਮੰਗਲਵਾਰ ਨੂੰ ਬਲਾਤਕਾਰ ਵਿਰੋਧੀ ਬਿੱਲ ਪਾਸ ਕੀਤਾ ਗਿਆ। ਨਵੇਂ ਕਾਨੂੰਨ ਤਹਿਤ ਬਲਾਤਕਾਰ ਦੇ ਮਾਮਲਿਆਂ ਦੀ ਜਾਂਚ 21 ਦਿਨਾਂ ਦੇ ਅੰਦਰ ਪੂਰੀ ਕਰਨੀ ਹੋਵੇਗੀ…ਹੋਰ ਪੜ੍ਹੋ
ਰੂਸ ਦਾ MI-8T ਹੈਲੀਕਾਪਟਰ ਹੋਇਆ ਕਰੈਸ਼, 22 ਲੋਕਾਂ ਦੀ ਮੌਤ
ਸ਼ਨੀਵਾਰ ਨੂੰ ਲਾਪਤਾ ਹੋਇਆ ਰੂਸ ਦਾ MI-8T ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਹੈਲੀਕਾਪਟਰ ‘ਚ ਸਵਾਰ ਸਾਰੇ 22 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ ਚਾਲਕ ਦਲ ਦੇ ਤਿੰਨ ਮੈਂਬਰ ਵੀ ਸ਼ਾਮਲ…ਹੋਰ ਪੜ੍ਹੋ
ਸੁਮਿਤ ਅੰਤਿਲ ਨੇ ਜੈਵਲਿਨ ਥ੍ਰੋਅ ‘ਚ ਜਿੱਤਿਆ ਸੋਨ ਤਮਗਾ
ਪੈਰਿਸ ਪੈਰਾਲੰਪਿਕ ‘ਚ ਭਾਰਤ ਨੂੰ 5ਵੇਂ ਦਿਨ ਦੂਜਾ ਸੋਨ ਤਮਗਾ ਮਿਲਿਆ ਹੈ। ਸੁਮਿਤ ਅੰਤਿਲ ਨੇ ਪੈਰਾਲੰਪਿਕ ਰਿਕਾਰਡ ਦੇ ਨਾਲ ਜੈਵਲਿਨ ਥਰੋਅ ਵਿੱਚ ਸੋਨ ਤਗਮਾ ਜਿੱਤਿਆ। ਉਸ ਨੇ 70.59 ਮੀਟਰ ਥਰੋਅ ਸੁੱਟ ਕੇ…..ਹੋਰ ਪੜ੍ਹੋ
ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਹੋਈ ਫਾਇਰਿੰਗ
ਕੈਨੇਡਾ (Canada )ਦੇ ਵੈਨਕੂਵਰ (Vancouver ) ‘ਚ ਵਿਕਟੋਰੀਆ ਆਈਲੈਂਡ ( Victoria Island) ‘ਤੇ ਪੰਜਾਬੀ ਗਾਇਕ ਏਪੀ ਢਿੱਲੋਂ (AP Dhillon’s house ) ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ।….ਹੋਰ ਪੜ੍ਹੋ