Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 6-8-2024
ਸਕੂਲ ਵੈਨ ਦੀ ਲਪੇਟ ‘ਚ ਆਉਣ ਨਾਲ ਮਾਸੂਮ ਬੱਚੀ ਦੀ ਹੋਈ ਮੌ.ਤ, ਡਰਾਈਵਰ ਗ੍ਰਿਫਤਾਰ
ਬਠਿੰਡਾ ਜ਼ਿਲ੍ਹੇ ਦੇ ਭਗਤਾ ਭਾਈ ਕਸਬੇ ਨੇੜੇ ਪਿੰਡ ਹਮੀਰਗੜ੍ਹ ਵਿੱਚ ਸਕੂਲ ਵੈਨ ਦੀ ਲਪੇਟ ਵਿੱਚ ਆਉਣ ਨਾਲ 3 ਸਾਲਾ ਮਾਸੂਮ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਧਾਰਮਿਕ ਸੰਸਥਾ ਦੀ ਸਕੂਲ ਵੈਨ ਪਿੰਡ ਹਮੀਰਗੜ੍ਹ ….ਹੋਰ ਪੜ੍ਹੋ
ਬੰਗਲਾਦੇਸ਼ ‘ਚ ਹਿੰ.ਸਾ ਜਾਰੀ, ਸ਼ੇਖ ਹਸੀਨਾ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਬੰਗਲਾਦੇਸ਼ ‘ਚ ਹਿੰਸਾ ਭੜਕੀ ਹੋਈ ਹੈ। ਪਿਛਲੇ ਮਹੀਨੇ ਤੋਂ ਜਾਰੀ ਜਾਨਲੇਵਾ ਹਿੰਸਾ ਦੇ ਵਿਚਕਾਰ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਬੰਗਲਾਦੇਸ਼ ਦੀ ਪੀਐੱਮ ਸ਼ੇਖ ਹਸੀਨਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ….ਹੋਰ ਪੜ੍ਹੋ
ਬੰਗਲਾਦੇਸ਼ ਹਿੰਸਾ ‘ਚ 72 ਲੋਕਾਂ ਦੀ ਮੌਤ, ਕੇਂਦਰ ਨੇ ਭਾਰਤੀਆਂ ਨੂੰ ਕੀਤਾ ਅਲਰਟ
ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਸੱਤਾਧਾਰੀ ਅਵਾਮੀ ਲੀਗ ਦੇ ਸਮਰਥਕਾਂ ਵਿਚਾਲੇ ਐਤਵਾਰ ਨੂੰ ਝੜਪਾਂ ‘ਚ ਘੱਟੋ-ਘੱਟ 72 ਲੋਕਾਂ ਦੀ ਮੌਤ ਹੋ ਗਈ….ਹੋਰ ਪੜ੍ਹੋ
ਸੈਮੀਫਾਈਨਲ ਤੋਂ ਪਹਿਲਾਂ ਭਾਰਤੀ ਹਾਕੀ ਟੀਮ ਨੂੰ ਝਟਕਾ ,ਜਰਮਨੀ ਖਿਲਾਫ਼ ਨਹੀਂ ਖੇਡ ਸਕਣਗੇ ਅਮਿਤ ਰੋਹੀਦਾਸ
ਪੈਰਿਸ ਓਲੰਪਿਕਸ ਜ਼ੋਰਾਂ -ਸ਼ੋਰਾਂ ਨਾਲ ਚੱਲ ਰਿਹਾ ਹੈ ਜਿਸ ਵਿੱਚ ਭਾਰਤੀ ਖਿਡਾਰੀ ਵਧੀਆ ਪ੍ਰਦਰਸ਼ਨ ਕਰ ਰਹੇ ਹਨ | ਜਿਸਦੇ ਚੱਲਦਿਆਂ ਭਾਰਤੀ ਹਾਕੀ ਟੀਮ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਚੁੱਕੀ ਹੈ ਅਤੇ ਭਲਕੇ ਭਾਰਤ ਦਾ ਜਰਮਨੀ ਨਾਲ ਸੈਮੀਫਾਈਨਲ ਮੈਚ ਹੈ….ਹੋਰ ਪੜ੍ਹੋ
ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ‘ਚ ਮਨੂ ਭਾਕਰ ਹੋ ਸਕਦੀ ਹੈ ਭਾਰਤ ਦੀ ਝੰਡਾਬਰਦਾਰ !
ਭਾਰਤ ਦੀ ਦੋ ਵਾਰ ਦੀ ਓਲੰਪਿਕ ਕਾਂਸੀ ਤਮਗਾ ਜੇਤੂ ਮਨੂ ਭਾਕਰ ਨੂੰ ਪੈਰਿਸ ਓਲੰਪਿਕ 2024 ਦੇ ਸਮਾਪਤੀ ਸਮਾਰੋਹ ਵਿੱਚ ਭਾਰਤ ਦਾ ਝੰਡਾਬਰਦਾਰ ਵਜੋਂ ਚੁਣਿਆ ਜਾ ਸਕਦਾ ਹੈ। ਭਾਰਤੀ ਓਲੰਪਿਕ ਸੰਘ (ਆਈਓਏ) ਦੇ ਸੂਤਰਾਂ ਨੇ ਕਿਹਾ ਕਿ….ਹੋਰ ਪੜ੍ਹੋ