Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 7-8-2024
ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ …..ਹੋਰ ਪੜ੍ਹੋ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…..ਹੋਰ ਪੜ੍ਹੋ
SKM ਦੇ ਵਫਦ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ ਦਿੱਤਾ ਮੰਗ ਪੱਤਰ
ਸੰਯੁਕਤ ਕਿਸਾਨ ਮੋਰਚਾ ਦੇ ਵਫਦ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉਸਦੀ ਟੀਮ ਨਾਲ ਪਾਰਲੀਮੈਂਟ ਵਿੱਚ ਉਸਦੇ ਦਫਤਰ ਵਿਖੇ ਮੁਲਾਕਾਤ ਕਰਕੇ ਐਮ ਐਸ ਪੀ ਸੀ2+50% ਫਾਰਮੂਲੇ ਨਾਲ ਖ੍ਰੀਦ ਦਾ ਗਾਰੰਟੀ ਕਾਨੂੰਨ, ਕਰਜ਼ਾ ਮੁਕਤੀ ਨਾਲ ਸਬੰਧਤ …..ਹੋਰ ਪੜ੍ਹੋ
ਬੰਗਲਾਦੇਸ਼ ਦੇ ਗੁਰਦੁਆਰਿਆਂ ਤੇ ਮੰਦਰਾਂ ਦੀ ਸੁਰੱਖਿਆ ਲਈ ਰਵਨੀਤ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ
ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਨੇ ਅੱਜ ਬੰਗਲਾਦੇਸ਼ ਵਿਚ ਧਾਰਮਿਕ ਸਥਾਨਾਂ ‘ਤੇ ਹਮਲਿਆਂ ‘ਤੇ ਚਿੰਤਾ ਪ੍ਰਗਟ ਕਰਦਿਆਂ ਢਾਕਾ ਵਿਚ ਸਥਿਤ ਸਿੱਖ ਗੁਰਧਾਮਾਂ ਅਤੇ ਦੇਸ਼ ਵਿਚ ਹਿੰਦੂ ਮੰਦਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ।…..ਹੋਰ ਪੜ੍ਹੋ
ਸਲਮਾਨ ਦੇ ਘਰ ਗੋਲੀਬਾਰੀ ਮਾਮਲੇ: ਦੋਸ਼ੀ ਵਿੱਕੀ ਨੇ ਕਿਹਾ- ਲਾਰੇਂਸ ਦਾ ਇਸ ‘ਚ ਕੋਈ ਹੱਥ ਨਹੀਂ
14 ਅਪ੍ਰੈਲ ਨੂੰ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ‘ਤੇ 4 ਰਾਉਂਡ ਫਾਇਰ ਕੀਤੇ ਗਏ ਸਨ। ਇਸ ਮਾਮਲੇ ‘ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ …..ਹੋਰ ਪੜ੍ਹੋ
PSEB ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਚੇਅਰਪਰਸਨ ਸਾਬਕਾ ਆਈਏਐਸ ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ …..ਹੋਰ ਪੜ੍ਹੋ