Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 8-9-2024

0
19

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 8-9-2024

CM ਮਾਨ ਵੱਲੋਂ ‘ਮਿਸ਼ਨ ਰੋਜ਼ਗਾਰ’ ਤਹਿਤ 293 ਨੌਜਵਾਨਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ…ਹੋਰ ਪੜ੍ਹੋ

ਭਾਰੀ ਮੀਂਹ ਕਾਰਨ ਡਿੱਗੀ 3 ਮੰਜ਼ਿਲਾ ਇਮਾਰਤ, 4 ਲੋਕਾਂ ਦੀ ਮੌਤ

ਲਖਨਊ ‘ਚ ਸ਼ਨੀਵਾਰ ਸ਼ਾਮ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ। ਭਾਰੀ ਮੀਂਹ ਦੌਰਾਨ ਟਰਾਂਸਪੋਰਟ ਨਗਰ ਵਿੱਚ ਹਰਮਿਲਾਪ ਦੀ 3 ਮੰਜ਼ਿਲਾ ਇਮਾਰਤ ਅਚਾਨਕ ਢਹਿ-ਢੇਰੀ ਹੋ ਗਈ। ਘਟਨਾ ਦੇ ਸਮੇਂ ਇਮਾਰਤ ਦੀ ਬੇਸਮੈਂਟ…ਹੋਰ ਪੜ੍ਹੋ

China ‘ਚ ‘ਯਾਗੀ’ ਤੂਫਾਨ ਨੇ ਮਚਾਈ ਤਬਾਹੀ, ਦੋ ਮੌਤਾਂ, ਰੈੱਡ ਅਲਰਟ ਜਾਰੀ

ਤੂਫ਼ਾਨ ‘ਯਾਗੀ’ ਨੇ ਚੀਨ ‘ਚ ਲੈਂਡਫਾਲ ਕਰ ਦਿੱਤਾ ਹੈ। ‘ਯਾਗੀ’ ਨੇ ਚੀਨ ‘ਚ ਤਬਾਹੀ ਮਚਾਈ। ਦੱਖਣੀ ਚੀਨ ਦੇ ਟਾਪੂ ਸੂਬੇ ਹੈਨਾਨ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ….ਹੋਰ ਪੜ੍ਹੋ

ਆਖ਼ਿਰ ਕੌਣ ਸੀ ਉਹ ਵਿਅਕਤੀ ਜਿਸਨੇ ਚੱਲਦੇ ਸ਼ੋਅ ‘ਚ Karan Aujla ਦੇ ਮੂੰਹ ‘ਤੇ ਬੂਟ ਸੁੱਟਿਆ ?

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਜਿਨ੍ਹਾਂ ਨੂੰ ਗੀਤਾਂ ਦੀ ਮਸ਼ੀਨ ਕਿਹਾ ਜਾਂਦਾ ਹੈ ਅਤੇ ਉਨ੍ਹਾਂ ਦੇ ਗਾਣਿਆਂ ਨੂੰ ਕਾਫੀ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ | ਉਹ ਆਪਣੇ ਗੀਤਾਂ ਨਾਲ ਫੈਨਜ਼ ਦੇ ਦਿਲਾਂ ‘ਤੇ ਰਾਜ …ਹੋਰ ਪੜ੍ਹੋ

ਪ੍ਰਵੀਨ ਕੁਮਾਰ ਨੇ ਪੁਰਸ਼ਾਂ ਦੀ ਉੱਚੀ ਛਾਲ ‘ਚ ਜਿੱਤਿਆ ਸੋਨ ਤਮਗਾ

ਪੈਰਿਸ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਨੇ 27ਵਾਂ ਤਮਗਾ ਜਿੱਤਿਆ ਹੈ। ਹੋਕੁਟੋ ਹੋਟਜ਼ੇ ਸੇਮਾ ਨੇ ਸ਼ੁੱਕਰਵਾਰ ਨੂੰ ਪੁਰਸ਼ਾਂ ਦੇ ਸ਼ਾਟਪੁੱਟ ਐੱਫ-57 ਦੇ ਫਾਈਨਲ ‘ਚ ਕਾਂਸੀ ਦਾ ਤਗਮਾ ਜਿੱਤਿਆ….ਹੋਰ ਪੜ੍ਹੋ

 

 

 

 

 

LEAVE A REPLY

Please enter your comment!
Please enter your name here