ਚਮਕੌਰ ਸਾਹਿਬ ਦੇ ਵਿਧਾਇਕ ਦੀ ਗੱਡੀ ਹਾਦਸਾਗ੍ਰਸਤ ਹੋਣ ਕਾਰਨ ਇੱਕ ਔਰਤ ਜ਼ਖਮੀ

0
24
accident

ਚਮਕੌਰ ਸਾਹਿਬ,27 ਨਵੰਬਰ 2025 : ਵਿਧਾਨ ਸਭਾ ਹਲਕਾ ਚਮਕੌਰ ਸਾਹਿਬ (Chamkaur Sahib) ਦੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਕਾਰ (Car) ਇੱਕ ਗੰਭੀਰ ਸੜਕ ਹਾਦਸੇ ਵਿੱਚ ਹਾਦਸਾਗ੍ਰਸਤ (Accident) ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ਕਿਸੇ ਹੋਰ ਵਾਹਨ ਨਾਲ ਸਿੱਧੀ ਟੱਕਰ ਹੋ ਗਈ ।

ਹਾਦਸੇ ਸਮੇਂ ਵਿਧਾਇਕ ਸਨ ਕਾਰ ਵਿੱਚ ਮੌਜੂਦ

ਹਾਦਸੇ ਸਮੇਂ ਵਿਧਾਇਕ ਡਾ. ਚਰਨਜੀਤ ਸਿੰਘ (MLA Dr. Charanjit Singh) ਕਾਰ ਵਿੱਚ ਮੌਜੂਦ ਸਨ, ਜਦੋਂ ਕਿ ਡਰਾਈਵਰ ਗੱਡੀ ਚਲਾ ਰਿਹਾ ਸੀ । ਇਹ ਹਾਦਸਾ ਨਹਿਰ ਦੇ ਪੁਲ ਦੇ ਨੇੜੇ ਇੱਕ ਜੰਕਸ਼ਨ ‘ਤੇ ਵਾਪਰਿਆ । ਟੱਕਰ ਵਿੱਚ ਦੂਜੀ ਕਾਰ ਵਿੱਚ ਸਵਾਰ ਇੱਕ ਔਰਤ ਵੀ ਜ਼ਖਮੀ ਹੋ ਗਈ । ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ ।

Read More : ਸੜਕ ਹਾਦਸੇ ਵਿਚ ਨਵੀਂ ਵਿਆਹੀ ਦੁਲਹਣ ਦੀ ਮੌਤ ਦੁਲਹਾ ਜ਼ਖ਼ਮੀ

LEAVE A REPLY

Please enter your comment!
Please enter your name here