Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 03-11-2024
ਨਸ਼ੇ ‘ਚ ਧੁੱਤ ਪਤੀ ਨੇ ਤੇਜ਼ਧਾਰ ਹਥਿ.ਆਰ ਨਾਲ ਪਤਨੀ ਦਾ ਕੀਤਾ ਕ.ਤਲ
ਅੰਮ੍ਰਿਤਸਰ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ ਕਰਕੇ ਲਾਸ਼ ਨੂੰ ਜ਼ਮੀਨ ਵਿਚ ਦੱਬਣ ਦਾ ਮਾਮਲਾ ਸਾਹਮਣੇ ਆਇਆ…..ਹੋਰ ਪੜ੍ਹੋ
ਅਨੰਤਨਾਗ ‘ਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ, ਦੋ ਦਹਿਸ਼ਤਗਰਦ ਢੇਰ
ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਖ਼ਿਲਾਫ਼ ਸੈਨਾ ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਅਨੰਤਨਾਗ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ…..ਹੋਰ ਪੜ੍ਹੋ
ਹੁਣ ਪਾਕਿਸਤਾਨ ਜਾਣ ਲਈ ਨਹੀਂ ਲੱਗੇਗੀ ਫ਼ੀਸ, ਅੱਧੇ ਘੰਟੇ ਵਿਚ ਮਿਲੇਗਾ ਵੀਜ਼ਾ
ਜੇਕਰ ਤੁਸੀਂ ਸਿੱਖ ਭਾਈਚਾਰੇ ਨਾਲ ਸੰਬੰਧ ਰੱਖਦੇ ਹੋ ਤੇ ਪਾਕਿਸਤਾਨ ਜਾਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਵੱਡੀ ਖੁਸ਼ਖਬਰੀ ਹੈ | ਹੁਣ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ….ਹੋਰ ਪੜ੍ਹੋ
ਦੀਵਾਲੀ ਮੌਕੇ Ranbir Kapoor ਤੇ Alia ਨੇ Raha ਸੰਗ ਤਸਵੀਰਾਂ ਕੀਤੀਆਂ ਸ਼ੇਅਰ
ਦੀਵਾਲੀ ਦਾ ਤਿਉਹਾਰ ਬਾਲੀਵੁੱਡ ਬਹੁਤ ਹੀ ਧੂਮ -ਧਾਮ ਨਾਲ ਮਨਾਉਂਦਾ ਹੈ | ਇਸੇ ਦੇ ਚੱਲਦਿਆਂ ਸੈਲੇਬਸ ਨੇ ਆਪਣੇ ਸੋਸ਼ਲ ਮੀਡੀਆ ‘ਤੇ ਦੀਵਾਲੀ ਦੇ ਜਸ਼ਨ ਦੀਆਂ ਤਸਵੀਰਾਂ ਸ਼ੇਅਰ ਕਰਦੇ ਹਨ…..ਹੋਰ ਪੜ੍ਹੋ
ਪੰਜਾਬ ਸਰਕਾਰ ਵੱਲੋਂ ਐਲਾਨ, ਇਸ ਦਿਨ ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਹੋਣਗੀਆਂ…..ਹੋਰ ਪੜ੍ਹੋ