Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 06-10 -2024
ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ,ਸਰਗਨੇ ਸਮੇਤ 4 ਗ੍ਰਿਫ਼ਤਾਰ
ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ….. ਹੋਰ ਪੜ੍ਹੋ
ਬੰਗਾਲ ‘ਚ 10 ਸਾਲਾ ਬੱਚੀ ਦੀ ਮਿਲੀ ਲਾ.ਸ਼
ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਦੇ ਜੈਨਗਰ ‘ਚ ਸ਼ਨੀਵਾਰ ਸਵੇਰੇ 10 ਸਾਲ ਦੀ ਬੱਚੀ ਦੀ ਲਾਸ਼ ਮਿਲੀ। ਪਰਿਵਾਰ ਨੇ ਦਾਅਵਾ ਕੀਤਾ ਹੈ…..ਹੋਰ ਪੜ੍ਹੋ
ਹੈਤੀ: ਕੇਂਦਰੀ ਖੇਤਰ ਵਿੱਚ ਇੱਕ ਗੈਂਗ ਹਮਲੇ ਦੌਰਾਨ 70 ਤੋਂ ਵੱਧ ਲੋਕਾਂ ਦੀ ਹੋਈ ਮੌਤ
ਕੈਰੇਬੀਅਨ ਦੇਸ਼ ਹੈਤੀ ਦੇ ਕੇਂਦਰੀ ਖੇਤਰ ਵਿੱਚ ਇੱਕ ਗੈਂਗ ਹਮਲੇ ਵਿੱਚ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 10 ਔਰਤਾਂ ਅਤੇ 3 ਬੱਚੇ ਵੀ ਸ਼ਾਮਲ ਹਨ….ਹੋਰ ਪੜ੍ਹੋ
ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਗਾਇਕਾ ਦਾ ਹੋਇਆ ਦਿਹਾਂਤ
ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਸ਼ਹੂਰ ਪੰਜਾਬੀ ਗਾਇਕਾ ਹੇਮਲਤਾ ਖੀਵਾਨੀ ਦਾ ਦਿਹਾਂਤ ਹੋ ਗਿਆ ਹੈ। ਉਸਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।….ਹੋਰ ਪੜ੍ਹੋ
ਟੀ-20 ਵਿਸ਼ਵ ਕੱਪ ਭਾਰਤੀ ਮਹਿਲਾ ਟੀਮ ਨੇ ਹਾਰ ਦਾ ਕੀਤਾ ਸਾਹਮਣਾ, ਨਿਊਜ਼ੀਲੈਂਡ ਦੀ ਹੋਈ ਜਿੱਤ
ਭਾਰਤੀ ਮਹਿਲਾ ਟੀਮ ਨੂੰ ਟੀ-20 ਵਿਸ਼ਵ ਕੱਪ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ…ਹੋਰ ਪੜ੍ਹੋ