Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 1-8-2024
ਪੰਜਾਬ ‘ਚ ਲੋਕ ਸੰਪਰਕ ਵਿਭਾਗ ‘ਚ 15 ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲੇ ਦਾ ਦੌਰ ਜਾਰੀ ਹੈ। ਇਸੇ ਸਿਲਸਿਲੇ ਤਹਿਤ ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ 15 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।….ਹੋਰ ਪੜ੍ਹੋ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ‘ਤੇ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਹਨ । ਉਨ੍ਹਾਂ ਨਾਲ ਕੁੱਝ ਤਤਕਾਲੀ ਮੰਤਰੀ ਵੀ ਪਹੁੰਚੇ ਹਨ। ਧਿਆਨਯੋਗ ਹੈ ਕਿ….ਹੋਰ ਪੜ੍ਹੋ
ਹਰਿਆਣਾ ਵਿਧਾਨ ਸਭਾ ਚੋਣਾਂ ਦੀ ਬਦਲੀ ਤਾਰੀਖ਼
ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਬਦਲ ਦਿੱਤੀ ਹੈ। 90 ਸੀਟਾਂ ਲਈ ਚੋਣਾਂ ਹੁਣ 1 ਅਕਤੂਬਰ ਦੀ ਬਜਾਏ 5 ਅਕਤੂਬਰ ਨੂੰ ਹੋਣਗੀਆਂ। ਨਤੀਜਾ 8 ਅਕਤੂਬਰ ਨੂੰ ਆਵੇਗਾ….ਹੋਰ ਪੜ੍ਹੋ
ਕਿਸਾਨਾਂ ਵੱਲੋਂ 3 ਅਕਤੂਬਰ ਨੂੰ ਦੇਸ਼ ਪੱਧਰੀ 2 ਘੰਟੇ ਦਾ ਕੀਤਾ ਜਾਵੇਗਾ ‘ਰੇਲ ਰੋਕੋ ਅੰਦੋਲਨ’
ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਨਿਰੰਤਰ ਜਾਰੀ ਕਿਸਾਨ ਅੰਦੋਲਨ 2 ਨੂੰ ਚਲਦੇ ਅੱਜ 200 ਦਿਨ ਪੂਰੇ ਹੋ ਗਏ। ਇਸ ਮੌਕੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜਦੂਰ ਮੋਰਚਾ….ਹੋਰ ਪੜ੍ਹੋ
ਪੰਜਾਬ-ਹਰਿਆਣਾ ਹਾਈਕੋਰਟ ‘ਚ ਕੰਗਨਾ ਦੀ ਫਿਲਮ “ਐਮਰਜੈਂਸੀ” ਖਿਲਾਫ਼ ਪਟੀਸ਼ਨ ‘ਤੇ ਹੋਈ ਸੁਣਵਾਈ
ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ…ਹੋਰ ਪੜੋ
ਪੈਰਿਸ ਪੈਰਾਲੰਪਿਕਸ ‘ਚ ਭਾਰਤ ਨੇ ਮਾਰੀ ਬਾਜ਼ੀ , ਨਿਸ਼ਾਨੇਬਾਜ਼ੀ ‘ਚ ਜਿੱਤੇ 2 ਮੈਡਲ
ਪੈਰਿਸ ਪੈਰਾਲੰਪਿਕਸ ‘ਚ ਭਾਰਤ ਨੇ ਇਕ ਵਾਰ ਫਿਰ ਤੋਂ ਬਾਜ਼ੀ ਮਾਰੀ ਹੈ | ਜਿੱਥੇ ਕਿ ਨਿਸ਼ਾਨੇਬਾਜ਼ੀ ‘ਚ ਭਾਰਤ ਨੇ 2 ਮੈਡਲ ਜਿੱਤੇ ਹਨ | ਇਸ ਨਾਲ ਪੈਰਿਸ ਪੈਰਾਲੰਪਿਕ ‘ਚ ਭਾਰਤ ਦਾ ਮੈਡਲ ਖਾਤਾ ਖੁੱਲ੍ਹ ਗਿਆ…ਹੋਰ ਪੜ੍ਹੋ