ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਿੱਤਾ ਅਸਤੀਫ਼ਾ

0
9
Kuldeep Dhaliwal

ਚੰਡੀਗੜ੍ਹ, 3 ਜੁਲਾਈ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਐਨ. ਆਰ. ਆਈ. ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Dhaliwal)  ਨੇ ਅਸਤੀਫ਼ਾ ਦੇ ਦਿੱਤਾ ਹੈ । ਉਨ੍ਹਾਂ ਕਿਹਾ ਹੈ ਕਿ ਉਹ ਅਸਤੀਫ਼ਾ (Resignation) ਤਾਂ ਜ਼ਰੂਰ ਦੇ ਰਹੇ ਹਨ ਪਰ ਲੋਕਾਂ ਦੀ ਸੇਵਾ ਜਾਰੀ ਰੱਖਣਗੇ ।

Read More : ਦੂਜੀ ਆਨਲਾਈਨ NRI ਮਿਲਣੀ ‘ਚ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ

LEAVE A REPLY

Please enter your comment!
Please enter your name here