ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 08-01-2025
ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌ.ਤ
ਪੰਜਾਬ ਦੇ ਜਲੰਧਰ ‘ਚ ਲੰਮਾ ਪਿੰਡ ਚੌਕ ਨੇੜੇ ਫ਼ੋਨ ‘ਤੇ ਗੱਲ ਕਰਦੇ ਸਮੇਂ ਸੜਕ ਤੋਂ ਲੰਘ ਰਹੇ ਇੱਕ ਨੌਜਵਾਨ ਬਿਜਲੀ ਦੀ ਤਾਰ ਦੀ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ। ਉਕਤ ਬਿਜਲੀ ਦੀਆਂ ਤਾਰਾਂ ਸੜਕ ‘ਤੇ ਪਈਆਂ ਸਨ। ਪਾਵਰਕੌਮ ਦੀ ਗਲਤੀ ਕਾਰਨ 21 ਸਾਲਾ ਨੌਜਵਾਨ ਦੀ ਜਾਨ ਚਲੀ ਗਈ.. ਹੋਰ ਪੜੋ
ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, 5 ਫਰਵਰੀ ਨੂੰ ਹੋਵੇਗੀ ਵੋਟਿੰਗ, ਪੜੋ ਪੂਰਾ ਚੋਣ ਪ੍ਰੋਗਰਾਮ
ਨਵੀਂ ਦਿੱਲੀ : ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਹੋ ਗਿਆ ਹੈ। ਦਿੱਲੀ ਵਿੱਚ 5 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ …. ਹੋਰ ਪੜ੍ਹੋ
ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੀ ਵਧਾਈ ਗਈ ਸੁਰੱਖਿਆ, ਬਾਲਕੋਨੀ ‘ਚ ਲਗਾਇਆ ਗਿਆ ਬੁਲੇਟਪਰੂਫ ਗਲਾਸ
ਨਵੀਂ ਦਿੱਲੀ : ਸਲਮਾਨ ਖਾਨ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਮਿਲ ਰਹੀਆਂ ਧਮਕੀਆਂ ਦੇ ਵਿਚਕਾਰ ਉਨ੍ਹਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਸਲਮਾਨ ਖਾਨ ਦੇ ਘਰ ਦੀ ਬਾਲਕੋਨੀ ‘ਚ…ਹੋਰ ਪੜੋ
ਕਿਸਾਨਾਂ ਨਾਲ ਮੁਲਾਕਾਤ ’ਤੇ ਮੁੜ ਵਿਚਾਰ ਕਰਨ ਰਾਸ਼ਟਰਪਤੀ : SKM
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਸੰਗਠਨਾਂ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਨਾ ਮਿਲ ਸਕਣ ਉਪਰੰਤ ਐੱਸਕੇਐੱਮ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪੀਐੱਮ ਨਰਿੰਦਰ ਮੋਦੀ ਤੇ ਸਰਬਉੱਚ ਅਦਾਲਤ….ਹੋਰ ਪੜ੍ਹੋ
ਭਾਰਤ ‘ਚ ਵੀ ਡਰਾਉਣ ਲੱਗਾ HMPV ਵਾਇਰਸ! 8 ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ: ਚੀਨ ਵਿੱਚ ਜਿਥੇ ਹਿਊਮਨ ਮੈਟਾਪਨੀਓਮੋਵਾਇਰਸ (HMPV) ਵਾਇਰਸ ਦੇ ਮਾਮਲੇ ਵੱਧ ਰਹੇ ਹਨ ਓਥੇ ਹੀ ਭਾਰਤ ਵਿੱਚ ਵੀ ਇਹ ਵਾਇਰਸ ਫੈਲਣਾ ਸ਼ੁਰੂ ਹੋ ਚੁੱਕਾ ਹੈ। ਦੇਸ਼ ਵਿੱਚ HMPV ਦੇ ….ਹੋਰ ਪੜ੍ਹੋ