ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 11-12-2024
ਚੰਡੀਗੜ੍ਹ ‘ਚ ਕਲੱਬਾਂ ਦੇ ਬਾਹਰ ਹੋਏ ਬੰਬ ਬਲਾਸਟ ਮਾਮਲੇ ‘ਚ ਵੱਡਾ ਖੁਲਾਸਾ
ਚੰਡੀਗੜ੍ਹ ਚ ਕਲੱਬਾਂ ਦੇ ਬਾਹਰ ਹੋਏ ਬੰਬ ਬਲਾਸਟ ਮਾਮਲੇ ਨੂੰ ਲੈ ਕੇ ਫੜੇ ਗਏ ਦੋਨਾਂ ਆਰੋਪੀਆਂ ਤੋਂ ਪੁਲਿਸ ਦੀ ਪੁੱਛ ਗਿੱਛ ਚ …ਹੋਰ ਪੜੋ
ਨਗਰ ਨਿਗਮ ਚੋਣਾਂ: ਭਾਜਪਾ ਨੇ ਪਟਿਆਲਾ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ
ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ… ਹੋਰ ਪੜੋ
ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਖਿਲਾਫ ਬੇਭਰੋਸਗੀ ਮਤਾ
ਇੰਡੀਆ ਅਲਾਇੰਸ (India Alliance) ਨੇ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦੇ ਖਿਲਾਫ ਬੇਭਰੋਸਗੀ ਮਤਾ ਪੇਸ਼…ਹੋਰ ਪੜੋ
ਕਿਸਾਨ 14 ਦਸੰਬਰ ਨੂੰ ਦਿੱਲੀ ਵੱਲ ਕਰਨਗੇ ਕੂਚ
ਪੰਜਾਬ ਦੇ ਕਿਸਾਨ 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ ਕਰਨਗੇ। ਇਹ ਫੈਸਲਾ ਮੰਗਲਵਾਰ ਨੂੰ ਸ਼ੰਭੂ ਸਰਹੱਦ ‘ਤੇ ਹੋਈ ਬੈਠਕ ‘ਚ ਲਿਆ ਗਿਆ। ਇਸ ਤੋਂ ਬਾਅਦ ਕਿਸਾਨ ਆਗੂ… ਹੋਰ ਪੜੋ
ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਕ.ਤਲ ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ
2012 ਦੇ ਇਕ ਮਾਮਲੇ ਵਿਚ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ ਜਬਰ-ਜ਼ਿਨਾਹ ਅਤੇ ਕਤਲ ਦੇ ਦੋਸ਼ਾਂ ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ…ਹੋਰ ਪੜੋ