ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 29-01-2025
ਦਿੱਲੀ ਚੋਣਾਂ ਤੋਂ ਪਹਿਲਾਂ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, 30 ਦਿਨਾਂ ਦੀ ਮਿਲੀ ਪੈਰੋਲ
ਹਰਿਆਣਾ : ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੌਵੀਂ ਵਾਰ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਦਿੱਲੀ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਰੋਹਤਕ ਜੇਲ੍ਹ ਤੋਂ ਸਿੱਧਾ….ਹੋਰ ਪੜੋ
Paytm ਪੇਮੈਂਟ ਸਰਵਿਸ ਦੇ ਸੀਈਓ ਨਕੁਲ ਜੈਨ ਨੇ ਦਿੱਤਾ ਅਸਤੀਫਾ
ਨਵੀ ਦਿੱਲੀ : ਪੇਟੀਐਮ ਪੇਮੈਂਟ ਸਰਵਿਸਿਜ਼ ਲਿਮਟਿਡ ਦੇ ਸੀਈਓ ਨਕੁਲ ਜੈਨ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਕਾਰੋਬਾਰੀ ਸਫ਼ਰ ਸ਼ੁਰੂ ਕਰਨ ਲਈ ਅਹੁਦਾ ਛੱਡਿਆ ਹੈ। ਸਟਾਕ ਐਕਸਚੇਂਜ ਦੀ ਫਾਈਲਿੰਗ ‘ਚ ਕੰਪਨੀ ਨੇ ਇਹ ਜਾਣਕਾਰੀ ਦਿੱਤੀ। ਕੰਪਨੀ ਨੇ ਕਿਹਾ, “ਅਸੀਂ ਉਸਦੇ….ਹੋਰ ਪੜੋ
ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ….ਹੋਰ ਪੜੋ
ਕਾਂਗਰਸ ਨੇ ਰਾਜਪਾਲ ਨੂੰ ਅੰਮ੍ਰਿਤਸਰ ਦੇ ਮੇਅਰ ਦੀ ਮੁੜ ਚੋਣ ਦੀ ਮੰਗ ਕਰਨ ਲਈ ਸੌਂਪਿਆ ਮੈਮੋਰੰਡਮ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਦੇ ਰਾਜਪਾਲ ਨੂੰ ਇੱਕ ਮੈਮੋਰੰਡਮ ਸੌਂਪਿਆ, ਜਿਸ ਵਿੱਚ ਹਾਲ ਹੀ ਵਿੱਚ ਹੋਈਆਂ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਦੌਰਾਨ ਲੋਕਤੰਤਰੀ ਪ੍ਰਕਿਰਿਆ ਨੂੰ ਵਿਗਾੜਨ ‘ਤੇ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ….ਹੋਰ ਪੜੋ
ਬਰਖ਼ਾਸਤ DSP ਗੁਰਸ਼ੇਰ ਸਿੰਘ ਸੰਧੂ ਦੇ ਪਰਿਵਾਰ ਦੀ ਸੁਰੱਖਿਆ ‘ਤੇ ਉੱਠੇ ਸਵਾਲ
ਬਰਖ਼ਾਸਤ ਡੀਐੱਸਪੀ ਗੁਰਸ਼ੇਰ ਸੰਧੂ ਨੇ ਅਰਜ਼ੀ ਦਾਖ਼ਲ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਗੈਂਗਸਟਰਾਂ ਤੋਂ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਖਤਰਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਦਿੱਤੀ ਗਈ ਉਨ੍ਹਾਂ ਦੀ ਸੁਰੱਖਿਆ ਹੁਣ ਵਾਪਸ ਲੈ ਲਈ ਗਈ ਹੈ ਜੋ ਗ਼ਲਤ ਹੈ। ਡੀਐੱਸਪੀ ਨੇ ਅਦਾਲਤ ’ਚ ਅਰਜ਼ੀ….ਹੋਰ ਪੜੋ