ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ  7-9- 2024

0
80
Breaking

ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ  7-9- 2024

ਪੰਜਾਬ ਦੀਆਂ ਜੇਲ੍ਹਾਂ ‘ਚ ਜੈਮਰ ਲਗਾਉਣ ‘ਚ ਦੇਰੀ ‘ਤੇ ਹਾਈਕੋਰਟ ਸਖ਼ਤ, ਅਗਲੀ ਸੁਣਵਾਈ 12 ਸਤੰਬਰ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਦੀ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਦੇ ਮੁੱਖ ਸਕੱਤਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ….ਹੋਰ ਪੜ੍ਹੋ

ਜੰਮੂ-ਕਸ਼ਮੀਰ ਚੋਣਾਂ: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਪੜ੍ਹੋ ਵੇਰਵਾ

ਭਾਜਪਾ ਨੇ ਸ਼ੁੱਕਰਵਾਰ 6 ਸਤੰਬਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਹਰ ਸਾਲ 3,000 ਰੁਪਏ ਟਰਾਂਸਪੋਰਟ ਭੱਤਾ….ਹੋਰ ਪੜ੍ਹੋ

ਅੰਮ੍ਰਿਤਸਰ ਏਅਰਪੋਰਟ ‘ਤੇ ਤਾਬੂਤ ‘ਚ ਦੁਬਈ ਤੋਂ ਆਈ ਨੌਜਵਾਨ ਦੀ ਲਾਸ਼

ਮਜੀਠਾ ਨੇੜਲੇ ਪਿੰਡ ਪੁਰਾਣਾ ਸ਼ਾਮ ਨਗਰ ਦੇ ਰਹਿਣ ਵਾਲੇ ਪਲਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਦੀ 24 ਅਗਸਤ ਨੂੰ ਦੁਬਈ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ….ਹੋਰ ਪੜ੍ਹੋ

Mucositis ਤੋਂ ਪਰੇਸ਼ਾਨ ਹੋਈ ਹਿਨਾ ਖਾਨ, ਖਾਣਾ-ਪੀਣਾ ਵੀ ਹੋਇਆ ਬੰਦ

ਮਸ਼ਹੂਰ ਅਦਾਕਾਰਾ ਇਸ ਸਮੇਂ ਬ੍ਰੈਸਟ ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਜੂਝ ਰਹੀ ਹੈ | ਸ਼ੁਰੂਆਤੀ ਕੀਮੋਥੈਰੇਪੀ ਤੋਂ ਬਾਅਦ, ਅਭਿਨੇਤਰੀ ਨੇ ਪ੍ਰਸ਼ੰਸਕਾਂ ਨਾਲ ਕੀਮੋਥੈਰੇਪੀ ਦੇ ਮਾੜੇ ਪ੍ਰਭਾਵਾਂ ਦਾ ਜ਼ਿਕਰ ਕੀਤਾ…ਹੋਰ ਪੜ੍ਹੋ

 

ਪੈਰਿਸ ਪੈਰਾਲੰਪਿਕਸ: ਕਪਿਲ ਪਰਮਾਰ ਨੇ ਜੂਡੋ ਵਿੱਚ ਜਿੱਤਿਆ ਕਾਂਸੀ ਦਾ ਤਮਗਾ

ਪੈਰਿਸ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਨੇ 25ਵਾਂ ਤਮਗਾ ਜਿੱਤਿਆ ਹੈ। ਸ਼ੁੱਕਰਵਾਰ ਨੂੰ ਜੂਡੋ ਖਿਡਾਰੀ ਕਪਿਲ ਪਰਮਾਰ ਨੇ ਪੁਰਸ਼ਾਂ ਦੇ ਜੇ-1 ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ…ਹੋਰ ਪੜ੍ਹੋ

 

 

 

 

 

LEAVE A REPLY

Please enter your comment!
Please enter your name here