ਜ਼ਿਮਨੀ ਚੋਣਾਂ: BJP ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ || Latest News || || Punjab News

0
10

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੁਣ ਸਟਾਰ ਪ੍ਰਚਾਰਕਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਸਭ ਤੋਂ ਉੱਪਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਨਾਮ ਹੈ।

ਹਰਿਆਣਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ || Today News

ਇਸ ਦੇ ਨਾਲ ਹੀ ਲਿਸਟ ‘ਚ ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਤਰੁਣ ਚੁੱਘ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਕੈਪਟਨ ਅਮਰਿੰਦਰ ਸਿੰਘ, ਸੁਸ਼ੀਲ ਰਿੰਕੂ, ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਹੰਸ ਰਾਜ ਹੰਸ ਸਮੇਤ ਕਈ ਵੱਡੇ ਨਾਮ ਸ਼ਾਮਲ ਹਨ।

 

LEAVE A REPLY

Please enter your comment!
Please enter your name here