NewsNationalPunjab ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 7 ਸੀਨੀਅਰ IAS ਅਧਿਕਾਰੀਆਂ ਦਾ ਤਬਾਦਲਾ || Today News By Web Administrator - June 19, 2024 0 92 FacebookTwitterPinterestWhatsApp ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 7 ਸੀਨੀਅਰ IAS ਅਧਿਕਾਰੀਆਂ ਦਾ ਤਬਾਦਲਾ ਯੂਟੀ ਪ੍ਰਸ਼ਾਸਨ ਚੰਡੀਗੜ੍ਹ ਵੱਲੋਂ ਕਈ ਸੀਨੀਅਰ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੱਤ ਆਈਏਐਸ ਅਧਿਕਾਰੀਆਂ ਦੇ ਤਬਾਦਲੇ/ਪੋਸਟਿੰਗ ਕਰ ਦਿੱਤੀਆਂ ਗਈਆਂ ਹਨ।