ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਨੂੰ ਸਿਜਦਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਜ਼ਾਲਮ ਮੁਗ਼ਲ ਸਲਤਨਤ ਦੀਆਂ ਜੜ੍ਹਾਂ ਹਿਲਾਕੇ ਰੱਖ ਦੇਣ ਵਾਲੇ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲੈ, ਦੇਸ਼ ਵਿੱਚ ਪੰਚਾਇਤੀ ਰਾਜ ਦੀ ਨੀਂਹ ਰੱਖਣ ਵਾਲੇ ਮਹਾਨ ਸਿੱਖ ਜਰਨੈਲ ਅਤੇ ਯੋਧੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸੀਸ ਝੁਕਾ ਕੇ ਸਿਜਦਾ ਕਰਦੇ ਹਾਂ।
ਜ਼ਾਲਮ ਮੁਗ਼ਲ ਸਲਤਨਤ ਦੀਆਂ ਜੜ੍ਹਾਂ ਹਿਲਾਕੇ ਰੱਖ ਦੇਣ ਵਾਲੇ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲੈ, ਦੇਸ਼ ਵਿੱਚ ਪੰਚਾਇਤੀ ਰਾਜ ਦੀ ਨੀਂਹ ਰੱਖਣ ਵਾਲੇ ਮਹਾਨ ਸਿੱਖ ਜਰਨੈਲ ਅਤੇ ਯੋਧੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸੀਸ ਝੁਕਾ ਕੇ ਸਿਜਦਾ ਕਰਦੇ ਹਾਂ। pic.twitter.com/TzpZsdtirY
— Bhagwant Mann (@BhagwantMann) June 25, 2022