ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਦੇਸ਼-ਵਿਦੇਸ਼ਾਂ ‘ਚ ਆਪਣੀ ਖੇਡ ਪ੍ਰਤਿਭਾ ਨਾਲ ਨਾਮਣਾ ਖੱਟਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਓਲੰਪਿਕ ਖੇਡਾਂ ਵਿਸ਼ਵ ਦਾ ਸਭ ਤੋਂ ਵੱਡਾ ਖੇਡ ਸਮਾਗਮ ਹਨ। ਭਗਵੰਤ ਮਾਨ ਨੇ ਕਿਹਾ ਕਿ ਓਲੰਪਿਕ ਲਈ ਤਿਆਰੀ ਕਰ ਰਹੇ ਸਾਰੇ ਨੌਜਵਾਨਾਂ ਨੂੰ ਮੇਰੇ ਵੱਲੋਂ ਸ਼ੁੱਭਕਾਮਨਾਵਾਂ।
ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਆਪਣੀ ਖੇਡ ਪ੍ਰਤਿਭਾ ਨਾਲ ਨਾਮਣਾ ਖੱਟਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈਆਂ..ਓਲੰਪਿਕ ਖੇਡਾਂ ਵਿਸ਼ਵ ਦਾ ਸਭ ਤੋਂ ਵੱਡਾ ਖੇਡ ਸਮਾਗਮ ਹਨ..ਓਲੰਪਿਕ ਲਈ ਤਿਆਰੀ ਕਰ ਰਹੇ ਸਾਰੇ ਨੌਜਵਾਨਾਂ ਨੂੰ ਮੇਰੇ ਵੱਲੋਂ ਸ਼ੁੱਭਕਾਮਨਾਵਾਂ.. pic.twitter.com/JbwiT1H7Um
— Bhagwant Mann (@BhagwantMann) June 23, 2022