ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਗਿਲ ਵਿਜੇ ਦਿਵਸ ਦੇ ਸ਼ਹੀਦਾਂ ਨੂੰ ਨਮਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਰਤ ਦੇ ਬਹਾਦਰ ਜਵਾਨਾਂ ਦੀ ਦਾਸਤਾਨ…ਟਾਈਗਰ ਹਿਲ ਦੀਆਂ ਚੋਟੀਆਂ ‘ਤੇ ਤਿਰੰਗਾ ਲਹਿਰਾਉਣ ਵਾਲੇ ਬਹਾਦਰ ਜਵਾਨਾਂ ਦੀ ਦਲੇਰੀ ਨੂੰ ਸਲਾਮ
ਕਾਰਗਿਲ ਵਿਜੇ ਦਿਵਸ ਮੌਕੇ ਦੇਸ਼ ਹਿਤ ‘ਚ ਕੁਰਬਾਨੀਆਂ ਦੇਣ ਵਾਲੇ ਬਹਾਦਰ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸਲਾਮ ਕਰਦਾ ਹਾਂ।
ਕਾਰਗਿਲ ਵਿਜੇ ਦਿਵਸ ਮੌਕੇ ਦੇਸ਼ ਦੇ ਬਹਾਦਰ ਫੌਜੀ ਜਵਾਨਾਂ ਦੀ ਦਲੇਰੀ ਅਤੇ ਸ਼ਹਾਦਤ ਨੂੰ ਸਲਾਮ…ਵਾਰ ਮੈਮੋਰੀਅਲ, ਚੰਡੀਗੜ੍ਹ ਤੋਂ Live… https://t.co/R9zABEgQta
— Bhagwant Mann (@BhagwantMann) July 26, 2022