ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਅੱਜ ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ ਹਨ…
ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਗਾਉਣ ਦਾ ਟੀਚਾ ਵੀ ਜਲਦ ਪੂਰਨ ਲਈ ਅਧਿਕਾਰੀਆਂ ਨੂੰ ਆਖਿਆ ਹੈ। ਇਸਦੀ ਜਾਣਕਾਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।
ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ…ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ…
ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਗਾਉਣ ਦਾ ਟੀਚਾ ਵੀ ਜਲਦ ਪੂਰਨ ਲਈ ਅਧਿਕਾਰੀਆਂ ਨੂੰ ਆਖਿਆ… pic.twitter.com/yGdTqk8Nqe
— Bhagwant Mann (@BhagwantMann) July 29, 2022