ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸਿਜਦਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ੇਰ -ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ, ਜਿਨ੍ਹਾਂ ਲੋਕਾਂ ‘ਤੇ ਨਹੀਂ, ਬਲਕਿ ਲੋਕਾਂ ਦੇ ਦਿਲਾਂ ‘ਤੇ ਰਾਜ ਕੀਤਾ। ਉਨ੍ਹਾਂ ਵੱਲੋਂ ਸਥਾਪਿਤ ਸੱਚ ਦਾ ਰਾਜ ਹਮੇਸ਼ਾ ਸਾਡੇ ਲਈ ਪ੍ਰੇਰਣਾ ਦਾ ਸ੍ਰੋਤ ਹੈ। ਮਹਾਂਬਲੀ ਯੋਧੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸੀਸ ਨਿਵਾ ਕੇ ਸਿਜਦਾ ਕਰਦੇ ਹਾਂ।
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ, ਜਿਨ੍ਹਾਂ ਲੋਕਾਂ ‘ਤੇ ਨਹੀਂ, ਬਲਕਿ ਲੋਕਾਂ ਦੇ ਦਿਲਾਂ ‘ਤੇ ਰਾਜ ਕੀਤਾ। ਉਨ੍ਹਾਂ ਵੱਲੋਂ ਸਥਾਪਿਤ ਸੱਚ ਦਾ ਰਾਜ ਹਮੇਸ਼ਾ ਸਾਡੇ ਲਈ ਪ੍ਰੇਰਣਾ ਦਾ ਸ੍ਰੋਤ ਹੈ
ਮਹਾਂਬਲੀ ਯੋਧੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸੀਸ ਨਿਵਾ ਕੇ ਸਿਜਦਾ ਕਰਦੇ ਹਾਂ pic.twitter.com/FPd2kvPWIw— Bhagwant Mann (@BhagwantMann) June 29, 2022