CM ਭਗਵੰਤ ਮਾਨ ਨੇ PWD ਦੇ ਅਫਸਰਾਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਕੀਤੇ ਜਾਰੀ

0
304

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕੀਤੀ।

ਮੁੱਖ ਮੰਤਰੀ ਨੇ ਉਨ੍ਹਾਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸੜਕਾਂ ‘ਤੇ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ ਅਤੇ ਅਸੀਂ ਲਗਾਤਾਰ ਆਪਣੇ ਵਿਕਾਸ ਮਾਡਲ ਵੱਲ ਅੱਗੇ ਵਧ ਰਹੇ ਹਾਂ।

LEAVE A REPLY

Please enter your comment!
Please enter your name here