ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਣਾਮ ਕੀਤਾ ਹੈ।
ਉਨ੍ਹਾਂ ਕਿਹਾ ਕਿ 3 ਸਾਲ ਦੀ ਛੋਟੀ ਉਮਰੇ ਕਹਿਣਾ…ਮੈਂ (ਬੰਦੂਕਾਂ) ਬੀਜਦਾ…23 ਸਾਲ ਦੀ ਉਮਰੇ ਅੰਗਰੇਜ਼ਾਂ ਕੋਲੋਂ ਆਪਣਾ ਦੇਸ਼ ਮੰਗਣਾ…
ਇਹ ਕ੍ਰਾਂਤੀਕਾਰੀ ਸੋਚ ਤੇ ਇਨਕਲਾਬੀ ਵਿਚਾਰ ਸ਼ਹੀਦ ਸ. ਭਗਤ ਸਿੰਘ ਜੀ ਦੇ ਹਿੱਸੇ ਆਏ।
ਅੱਜ ਸ਼ਹੀਦ ਸ.ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਇਨਕਲਾਬੀ ਰੂਹ ਨੂੰ ਸੀਸ ਝੁਕਾ ਪ੍ਰਣਾਮ ਕਰਦਾ ਹਾਂ… ਇਨਕਲਾਬ ਜ਼ਿੰਦਾਬਾਦ
3 ਸਾਲ ਦੀ ਛੋਟੀ ਉਮਰੇ ਕਹਿਣਾ…ਮੈਂ ਦੰਬੂਖਾਂ(ਬੰਦੂਕਾਂ) ਬੀਜਦਾ…23 ਸਾਲ ਦੀ ਉਮਰੇ ਅੰਗਰੇਜ਼ਾਂ ਕੋਲੋਂ ਆਪਣਾ ਦੇਸ਼ ਮੰਗਣਾ…ਇਹ ਕ੍ਰਾਂਤੀਕਾਰੀ ਸੋਚ ਤੇ ਇਨਕਲਾਬੀ ਵਿਚਾਰ ਸ਼ਹੀਦ ਸ. ਭਗਤ ਸਿੰਘ ਜੀ ਦੇ ਹਿੱਸੇ ਆਏ…
ਅੱਜ ਸ਼ਹੀਦ ਸ.ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਇਨਕਲਾਬੀ ਰੂਹ ਨੂੰ ਸੀਸ ਝੁਕਾ ਪ੍ਰਣਾਮ ਕਰਦਾ ਹਾਂ…
ਇਨਕਲਾਬ ਜ਼ਿੰਦਾਬਾਦ! pic.twitter.com/BgVjWQT405
— Bhagwant Mann (@BhagwantMann) September 28, 2022