NewsNationalPoliticsPunjab CM ਭਗਵੰਤ ਮਾਨ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ By On Air 13 - September 10, 2022 0 219 FacebookTwitterPinterestWhatsApp ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 10 ਸਤੰਬਰ ਨੂੰ ਦਿੱਲੀ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਰਾਸ਼ਟਰਪਤੀ ਨਾਲ CM ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਹੋ ਰਹੀ ਹੈ।