ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਰਾਤਿਆਂ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆ ਲਿਖਿਆ ਹੈ ਕਿ ਨਰਾਤਿਆਂ ਦੇ ਪਾਵਨ ਅਵਸਰ ਮੌਕੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ…
ਸਾਰਿਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ…ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ…
ਨਰਾਤਿਆਂ ਦੇ ਪਾਵਨ ਅਵਸਰ ਮੌਕੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ…
ਸਾਰਿਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ…ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ… pic.twitter.com/AEdmGUhHXE
— Bhagwant Mann (@BhagwantMann) September 26, 2022
ਇਸਦੇ ਨਾਲ ਹੀ ਉਨ੍ਹਾਂ ਨੇ ਮਹਾਰਾਜਾ ਅਗਰਸੇਨ ਜਯੰਤੀ ਦੀ ਵੀ ਵਧਾਈ ਦਿੱਤੀ ਹੈ।
ਕਰੁਣਾ, ਦਇਆ ਤੇ ਬਰਾਬਰਤਾ ਦਾ ਮਨੁੱਖਤਾ ਨੂੰ ਉਪਦੇਸ਼ ਦੇਣ ਵਾਲੇ ਮਹਾਰਾਜਾ ਅਗਰਸੈਨ ਜੀ…
ਆਓ ਉਹਨਾਂ ਵੱਲੋਂ ਵਿਖਾਏ ਸੱਚਾਈ ਦੇ ਮਾਰਗ ‘ਤੇ ਚੱਲਦਿਆਂ ਸਮਾਜ ‘ਚ ਬਰਾਬਰਤਾ ਤੇ ਸ਼ਾਂਤੀ ਦੀ ਸਥਾਪਨਾ ਲਈ ਯਤਨ ਕਰੀਏ…ਅੱਜ ਅਗਰਸੈਨ ਜਯੰਤੀ ਮੌਕੇ ਉਹਨਾਂ ਨੂੰ ਕੋਟਿ-ਕੋਟਿ ਪ੍ਰਣਾਮ… pic.twitter.com/BPopK9xPpe
— Bhagwant Mann (@BhagwantMann) September 26, 2022