ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ 553ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆ ਲਿਖਿਆ ਹੈ ਕਿ ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ…ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ…
ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…
ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ…ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ…
ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/1vlCKAIHur
— Bhagwant Mann (@BhagwantMann) November 8, 2022