ਮੁੱਖ ਮੰਤਰੀ ਭਗਵੰਤ ਮਾਨ ਨੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ‘ਚ ਭਾਰਤ ਦੀ ਵਾਲੀਬਾਲ ਟੀਮ ਨੂੰ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਬਹਿਰੀਨ ਵਿਖੇ ਚੱਲ ਰਹੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ‘ਚ ਭਾਰਤ ਦੀ ਵਾਲੀਬਾਲ ਟੀਮ ਨੂੰ ਚਾਂਦੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ… ਟੀਮ ‘ਚ ਸਾਡੇ ਮਾਨਸਾ ਜ਼ਿਲ੍ਹੇ ਦੇ ਜੋਸ਼ਨੂਰ ਨੇ ਵਧੀਆ ਖੇਡ ਦਿਖਾਈ…ਸਾਰੀ ਟੀਮ ਨੂੰ ਵਧਾਈਆਂ ਤੇ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ…ਚੱਕਦੇ ਇੰਡੀਆ…!
ਬਹਿਰੀਨ ਵਿਖੇ ਚੱਲ ਰਹੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ‘ਚ ਭਾਰਤ ਦੀ ਵਾਲੀਬਾਲ ਟੀਮ ਨੂੰ ਚਾਂਦੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ…
ਟੀਮ ‘ਚ ਸਾਡੇ ਮਾਨਸਾ ਜ਼ਿਲ੍ਹੇ ਦੇ ਜੋਸ਼ਨੂਰ ਨੇ ਵਧੀਆ ਖੇਡ ਦਿਖਾਈ…ਸਾਰੀ ਟੀਮ ਨੂੰ ਵਧਾਈਆਂ ਤੇ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ…ਚੱਕਦੇ ਇੰਡੀਆ…! pic.twitter.com/D4ysXyKMNt
— Bhagwant Mann (@BhagwantMann) August 30, 2022