CM ਮਾਨ ਨੇ ਆੜ੍ਹਤੀਆਂ ਦੇ ਨਾਲ ਕੀਤੀ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਆੜ੍ਹਤੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਆੜ੍ਹਤੀਆਂ ਦੀ ਹਰ ਡਿਮਾਂਡ ਹੋਵੇਗੀ ਪੂਰੀ ।
ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼, 7 ਗੁਰਗੇ ਗ੍ਰਿਫਤਾਰ || Punjab News
CM Maan ਨੇ ਆੜ੍ਹਤੀਆਂ ਨੂੰ ਇਹ ਵਿਸ਼ਵਾਸ ਦਿਲਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਰੱਖੀਆਂ ਜਾਣਗੀਆਂ । CM ਮਾਨ ਨੇ ਕਿਹਾ ਲੋੜ ਪੈਣ ਤੇ FCI ਨਾਲ ਕਾਨੂੰਨੀ ਲੜਾਈ ਲੜਨ ਲਈ ਵੀ ਤਿਆਰ ਹਨ ।









