CM ਮਾਨ ਨੇ ਟੈਲੀਪਰਫਾਰਮੈਂਸ ਗਰੁੱਪ ਦੇ CEO ਨਾਲ ਕੀਤੀ ਮੁਲਾਕਾਤ || Latest News || || Punjab News

0
38

CM ਮਾਨ ਨੇ ਟੈਲੀਪਰਫਾਰਮੈਂਸ ਗਰੁੱਪ ਦੇ CEO ਨਾਲ ਕੀਤੀ ਮੁਲਾਕਾਤ

CM ਮਾਨ ਨੇ ਟੈਲੀਪਰਫਾਰਮੈਂਸ ਗਰੁੱਪ ਦੇ CEO ਨਾਲ ਮੁਲਾਕਾਤ ਕੀਤੀ । ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਗਰੁੱਪ ਵੱਲੋਂ ਨਿਵੇਸ਼ ਨਾਲ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਹੁਲਾਰਾ ਤੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ ।

ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢਣ ਦੇ ਹੁਕਮ

ਟੈਲੀਪਰਫਾਰਮੈਂਸ ਗਰੁੱਪ ਵੱਲੋਂ ਮੋਹਾਲੀ ਦੇ ਵਿਚ ਨਿਵੇਸ਼ ਵਧਾਉਣ ਦੀ ਪੇਸ਼ਕਸ਼ ਕੀਤੀ ਜਾਵੇਗੀ । ਮੁੱਖ ਮੰਤਰੀ ਨੇ ਗਰੁੱਪ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ।

LEAVE A REPLY

Please enter your comment!
Please enter your name here