CM MANN ਦੇ ਡਾਇਰੈਕਟਰ ਕਮਿਊਨਿਕੇਸ਼ਨਜ਼ ਨਵਨੀਤ ਵਧਵਾ ਨੇ ਦਿੱਤਾ ਅਸਤੀਫ਼ਾ
ਮੁੱਖ ਮੰਤਰੀ ਭਗਵੰਤ ਮਾਨ ਦੇ ਡਾਇਰੈਕਟਰ ਕਮਿਊਨਿਕੇਸ਼ਨਜ਼ ਨਵਨੀਤ ਵਧਵਾ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸਰਕਾਰੀ ਗੱਡੀ ਸਮੇਤ ਹੋਰ ਮਿਲੀਆਂ ਸਹੂਲਤਾਂ ਵੀ ਵਾਪਸ ਕਰ ਦਿੱਤੀਆਂ ਹਨ। ਅਧਿਕਾਰੀ ਨਵਨੀਤ ਵਧਵਾ ਦੇ ਅਸਤੀਫ਼ੇ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ ਕਿ ਅਸਤੀਫ਼ਾ ਕਿਉਂ ਦਿੱਤਾ ਹੈ??
ਇਹ ਵੀ ਪੜ੍ਹੋ ਪੰਜਾਬ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਸਮਾਂ ਵਧਾਉਣ ਦੀ ਮੰਗ || Punjab News