ਹਰਿਆਣਾ ਚੋਣਾਂ ਲਈ ਕਾਂਗਰਸ ਦਾ ਮੈਨੀਫੈਸਟੋ ਜਾਰੀ, 15 ਗਾਰੰਟੀਆਂ ਸ਼ਾਮਲ || Haryana News

0
275

ਹਰਿਆਣਾ ਚੋਣਾਂ ਲਈ ਕਾਂਗਰਸ ਦਾ ਮੈਨੀਫੈਸਟੋ ਜਾਰੀ,15 ਗਾਰੰਟੀਆਂ ਸ਼ਾਮਲ

ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਨੂੰ ਦਿੱਲੀ ‘ਚ ਜਾਰੀ ਕੀਤਾ।

ਇਹ ਵੀ ਪੜ੍ਹੋ- ਸੰਗਰੂਰ ਦੀ ਰਹਿਣ ਵਾਲੀ 24 ਸਾਲਾ ਲੜਕੀ ਦੀ ਕੈਨੇਡਾ ‘ਚ ਹੋਈ ਮੌਤ

ਇਸ ਵਿੱਚ ਕਾਂਗਰਸ ਨੇ 7 ਪੱਕੇ ਵਾਅਦੇ ਕੀਤੇ ਹਨ। ਇਸ ਦੌਰਾਨ ਹਰਿਆਣਾ ਕਾਂਗਰਸ ਦੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ, ਸਾਬਕਾ ਸੀਐਮ ਭੂਪੇਂਦਰ ਹੁੱਡਾ ਅਤੇ ਸਾਬਕਾ ਵਿਧਾਇਕ ਗੀਤਾ ਭੁੱਕਲ ਮੌਜੂਦ ਸਨ। ਇਸ ਦੌਰਾਨ ਕੁਮਾਰੀ ਸ਼ੈਲਜਾ ਅਤੇ ਰਣਦੀਪ ਸੁਰਜੇਵਾਲਾ ਇਸ ਵਿੱਚ ਸ਼ਾਮਲ ਨਹੀਂ ਹਨ।

15 ਗਾਰੰਟੀਆਂ ਸ਼ਾਮਲ

ਇਸ ਵਾਰ ਕਾਂਗਰਸ ਨੇ ਦੋ ਪੜਾਵਾਂ ਵਿੱਚ ਚੋਣ ਮਨੋਰਥ ਪੱਤਰ ਤਿਆਰ ਕੀਤਾ ਹੈ। ਇੱਕ ਪੜਾਅ ਵਿੱਚ 15 ਗਾਰੰਟੀਆਂ ਸ਼ਾਮਲ ਕੀਤੀਆਂ ਗਈਆਂ ਹਨ। ਦੂਜੇ ਪੜਾਅ ਦਾ ਚੋਣ ਮਨੋਰਥ ਪੱਤਰ ਚੰਡੀਗੜ੍ਹ ਵਿੱਚ ਜਾਰੀ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here