NewsNationalPolitics ਰਾਜ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਚਾਰ ਉਮੀਦਵਾਰਾਂ ਦਾ ਐਲਾਨ By On Air 13 - February 14, 2024 0 85 FacebookTwitterPinterestWhatsApp ਕਾਂਗਰਸ ਪਾਰਟੀ ਵੱਲੋਂ ਰਾਜ ਸਭਾ ਮੈਂਬਰਾਂ ਦੇ ਲਈ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਐਲਾਨੇ ਗਏ ਉਮੀਦਵਾਰਾਂ ਵਿੱਚ ਸੋਨੀਆ ਗਾਂਧੀ ਦਾ ਨਾਮ ਵੀ ਸ਼ਾਮਲ ਹੈ। ਸੋਨੀਆ ਗਾਂਧੀ ਨੂੰ ਰਾਜਸਥਾਨ ਤੋਂ ਉਮੀਦਵਾਰ ਐਲਾਨਿਆ ਹੈ।