ਪਟਿਆਲਾ, 10 ਜਨਵਰੀ 2026 : ਡਿਪਟੀ ਕਮਿਸ਼ਨਰ (Deputy Commissioner) ਪਟਿਆਲਾ ਡਾਕਟਰ ਪ੍ਰੀਤੀ ਯਾਦਵ ਨੇ ਇਕ ਹੁਕਮ ਜਾਰੀ ਕਰਕੇ ਤਹਿਸੀਲਦਾਰ ਪਟਿਆਲਾ ਨੂੰ ਮੁਅੱਤਲ (Suspension) ਕਰ ਦਿੱਤਾ ਗਿਆ ਹੈ ।
ਕੌਣ ਹੈ ਉਹ ਜਿਸ ਨੂੰ ਕੀਤਾ ਗਿਆ ਹੈ ਮੁਅੱਤਲ
ਡੀ. ਸੀ. ਪਟਿਆਲਾ ਵੱਲੋਂ ਜਿਸ ਪਟਿਆਲਾ ਦੇ ਤਹਿਸੀਲਦਾਰ (Tehsildar) ਨੂੰ ਮੁਅੱਤਲ ਕੀਤਾ ਗਿਆ ਹੈ ਦਾ ਨਾਮ ਕਰਨਦੀਪ ਸਿੰਘ ਭੁੱਲਰ (Karandeep Singh Bhullar) ਹੈ । ਦੱਸਣਯੋਗ ਹੈ ਕਿ ਭੁੱਲਰ ਦੀ ਥਾਂ ਹੁਣ ਨਾਭਾ ਦੇ ਤਹਿਸੀਲਦਾਰ ਨੂੰ ਹੀ ਪਟਿਆਲਾ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ ।
Read More : ਪੰਜਾਬ ਸਰਕਾਰ ਨੇ ਕੀਤਾ ਭ੍ਰਿਸ਼ਟਾਚਾਰ ਤਹਿਤ ਐਸ. ਐਸ. ਪੀ. ਵਿਜੀਲੈਂਸ ਨੂੰ ਮੁਅੱਤਲ









