ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਜੇਕਰ ਤੁਸੀਂ ਪੁਲਿਸ ਕਲੀਅਰੈਂਸ ਸਰਟੀਫਿਕੇਟ (P.C.C.) ਜਾਂ ਕਿਸੀ ਹੋਰ ਪੁਲਿਸ ਵੈਰੀਫਿਕੇਸ਼ਨ ਲਈ ਅਪਲਾਈ ਕੀਤਾ ਹੈ ਅਤੇ ਤੁਹਾਡੇ ਤੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਇਸ ਸਬੰਧੀ ਤੁਸੀਂ ਪੰਜਾਬ ਪੁਲਿਸ ਦੇ ਨੰਬਰ : +91 7696 -181-181 ਜਾਂ
ਈਮੇਲ : [email protected] ਤੇ ਸੰਪਰਕ ਕਰ ਸਕਦੇ ਹੋ।

DGP