Home News ਨਸ਼ੇ ਨੇ ਪਰਿਵਾਰ ਕੀਤਾ ਬਰਬਾਦ, ਛੋਟੇ ਨੇ ਵੱਡੇ ਭਰਾ ਦਾ ਕੀਤਾ ਕ.ਤਲ || Punjab News

ਨਸ਼ੇ ਨੇ ਪਰਿਵਾਰ ਕੀਤਾ ਬਰਬਾਦ, ਛੋਟੇ ਨੇ ਵੱਡੇ ਭਰਾ ਦਾ ਕੀਤਾ ਕ.ਤਲ || Punjab News

0
ਨਸ਼ੇ ਨੇ ਪਰਿਵਾਰ ਕੀਤਾ ਬਰਬਾਦ, ਛੋਟੇ ਨੇ ਵੱਡੇ ਭਰਾ ਦਾ ਕੀਤਾ ਕ.ਤਲ || Punjab News

ਨਸ਼ੇ ਨੇ ਪਰਿਵਾਰ ਕੀਤਾ ਬਰਬਾਦ, ਛੋਟੇ ਨੇ ਵੱਡੇ ਭਰਾ ਦਾ ਕੀਤਾ ਕ.ਤਲ

ਮਾਨਸਾ ਜ਼ਿਲ੍ਹੇ ਦੇ ਕਸਬਾ ਸਰਦੂਲਗੜ੍ਹ ਦੇ ਪਿੰਡ ਭੰਮੇ ਕਲਾਂ ਵਿੱਚ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਝੁਨੀਰ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (33) ਪੁੱਤਰ ਹੰਸਾ ਸਿੰਘ ਵਾਸੀ ਭੰਮੇ ਕਲਾਂ ਦਾ ਆਪਣੇ ਭਰਾ ਹਰਪ੍ਰੀਤ ਸਿੰਘ ਨਾਲ ਸ਼ਰਾਬ ਪੀਣ ਦੇ ਕਰਕੇ ਝਗੜਾ ਹੋ ਗਿਆ ਸੀ।

ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ

ਝਗੜਾ ਇੰਨਾ ਵੱਧ ਗਿਆ ਕਿ ਹਰਪ੍ਰੀਤ ਨੇ ਗੁਰਪ੍ਰੀਤ ਦੇ ਸਿਰ ‘ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਨੇ ਗੁਰਪ੍ਰੀਤ ਦੀ ਪਤਨੀ ਕਿਰਨਪਾਲ ਕੌਰ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਭੇਜ ਦਿੱਤਾ ਹੈ।

ਨਿੱਜੀ ਹੋਟਲ ‘ਚ ਲੱਗੀ ਭਿਆਨਕ ਅੱ.ਗ, ਪ੍ਰੇਮੀ ਜੋੜੇ ਦੀ ਮੌ.ਤ || Latest News || Punjab News

LEAVE A REPLY

Please enter your comment!
Please enter your name here