ਅੰਮ੍ਰਿਤਸਰ ‘ਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 4.1 ਮਾਪੀ ਗਈ ਤੀਬਰਤਾ

0
152

ਦਿੱਲੀ-ਐਨਸੀਆਰ ਤੋਂ ਬਾਅਦ ਪੰਜਾਬ ਦੇ ਅੰਮ੍ਰਿਤਸਰ ‘ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਨ੍ਹਾਂ ਦੀ ਤੀਬਰਤਾ 4.1 ਮਾਪੀ ਗਈ ਹੈ। ਭੂਚਾਲ ਸੋਮਵਾਰ ਸਵੇਰੇ ਕਰੀਬ 3.42 ਵਜੇ ਆਇਆ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ-ਐਨਸੀਆਰ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

LEAVE A REPLY

Please enter your comment!
Please enter your name here