ਜੰਮੂ ਕਸ਼ਮੀਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, 4.9 ਰਹੀ ਤੀਬਰਤਾ
ਜੰਮੂ-ਕਸ਼ਮੀਰ ‘ਚ ਮੰਗਲਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਬਾਰਾਮੂਲਾ ‘ਚ 4.9 ਤੀਬਰਤਾ ਮਾਪੀ ਗਈ।
ਇਹ ਵੀ ਪੜ੍ਹੋ ਪੁਲਿਸ ਨੇ ਗੈਂਗਸਟਰ ਸਾਗਰ ਨਿਊਟਨ ਨੂੰ ਕੀਤਾ ਗ੍ਰਿਫਤਾਰ ॥ Latest News
ਭੂਚਾਲ ਕਾਰਨ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। ਫਿਲਹਾਲ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।