ED ਦਾ ਭਾਰਤ ਭੂਸ਼ਣ ਤੇ ਸਿਕੰਜਾ -ਪੁੱਛ ਗਿੱਛ ਜਾਰੀ
ਬਹੁ ਕਰੋੜੀ ਫੂਡ ਸਪਲਾਈ ਘਟਾਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਸੂਤਰਧਾਰ ਸਮਝੇ ਗਏ ਕਾਂਗਰਸ ਸਰਕਾਰ ਦੇ ਸਾਬਕਾ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ‘ਤੇ ਈਡੀ ਨੇ ਸਿਕੰਜਾ ਕੱਸ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤ ਭੂਸ਼ਣ ਆਸ਼ੂ ਤੋਂ ਈਡੀ ਦੇ ਜਲੰਧਰ ਦਫਤਰ ਵਿੱਚ ਸਵੇਰੇ 10 ਵਜੇ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ।
ਚਾਕਲੇਟ ਖਾਣ ਵਾਲੇ ਹੋ ਜਾਣ ਸਾਵਧਾਨ! ਅਮਰੀਕੀ ਵਿਗਿਆਨੀਆਂ ਦੇ ਅਧਿਐਨ ਵਿਚ ਵੱਡਾ ਖੁਲਾਸਾ…|| Latest Update
ਦੱਸਣ ਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਫੂਡ ਸਪਲਾਈ ਘਟਾਲੇ ਦੀ ਜਾਂਚ ਕਰਵਾਈ ਗਈ ਸੀ ਜਿਸ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਗ੍ਰਿਫਤਾਰੀ ਵੀ ਹੋਈ ਸੀ ਤੇ ਹੁਣ ਉਹ ਜਮਾਨਤ ਤੇ ਹਨ।। ਦੂਜੇ ਪਾਸੇ ਵਿਜੀਲੈਂਸ ਬਿਊਰੋ ਤੋਂ ਇਹ ਰਿਕਾਰਡ ਈਡੀ ਨੇ ਪ੍ਰਾਪਤ ਕਰ ਲਿਆ ਸੀ।