ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 20-10-2024
ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ
ਪੰਜਾਬ ‘ਚ ਝੋਨੇ ਦੀ ਗਲਤ ਖਰੀਦ ਦੇ ਵਿਰੋਧ ‘ਚ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਹ ਵੀ ਪੜ੍ਹੋ:
ਪੰਚਕੂਲਾ ‘ਚ ਸਕੂਲੀ ਬੱਸ ਖੱਡ ‘ਚ ਡਿੱਗੀ, 14 ਬੱਚੇ ਜ਼ਖਮੀ
ਪੰਚਕੂਲਾ ‘ਚ ਸ਼ਨੀਵਾਰ ਦੁਪਹਿਰ ਨੂੰ ਪੰਜਾਬ ਤੋਂ ਮੋਰਨੀ ਹਿਲਸ ਜਾ ਰਹੀ ਬੱਚਿਆਂ ਨਾਲ ਭਰੀ ਸਕੂਲੀ ਬੱਸ ਇਕ ਖਾਈ ‘ਚ ਪਲਟ ਗਈ। ਹਾਦਸੇ ਵਿੱਚ ਬੱਸ ਡਰਾਈਵਰ ਤੋਂ ਇਲਾਵਾ 14 ਬੱਚੇ ਜ਼ਖ਼ਮੀ ਹੋ ਗਏ। ਇਹ ਵੀ ਪੜ੍ਹੋ:
ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਦੇ ਪ੍ਰਸਤਾਵ ਨੂੰ LG ਦੀ ਮਨਜ਼ੂਰੀ
ਉਪ ਰਾਜਪਾਲ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਵੀਰਵਾਰ ਨੂੰ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਕੈਬਨਿਟ ਨੇ ਰਾਜ ਦਾ ਦਰਜਾ ਬਹਾਲ ਕਰਨ ਦਾ ਪ੍ਰਸਤਾਵ ਪਾਸ ਕੀਤਾ ਸੀ। ਇਹ ਵੀ ਪੜ੍ਹੋ:
MP ਅੰਮ੍ਰਿਤਪਾਲ ਸਿੰਘ ਦੀਆਂ ਵਧੀਆ ਮੁਸ਼ਕਲਾਂ
ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅਤਿਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀ ਪੜ੍ਹੋ: