NewsEntertainmentPunjab ਸੂਫੀ ਗਾਇਕ Kanwar Grewal ਦੇ ਮਾਤਾ ਦਾ ਹੋਇਆ ਦਿਹਾਂਤ By On Air 13 - November 22, 2023 0 112 FacebookTwitterPinterestWhatsApp ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਦਰਅਸਲ ਗਾਇਕ ਦੀ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਮਾਤਾ ਲੰਬੇ ਸਮੇਂ ‘ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।