ਸ਼ੰਭੂ ਸਰਹੱਦ ‘ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਇਲਾਜ ਦੌਰਾਨ ਮੌ.ਤ
ਸ਼ੰਭੂ ਸਰਹੱਦ ‘ਤੇ ਸਲਫਾਸ ਨਿਗਲਣ ਵਾਲੇ ਖੰਨਾ ਦੇ ਕਿਸਾਨ ਰਣਜੋਧ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਰਣਜੋਧ ਦੀ ਮ੍ਰਿਤਕ ਦੇਹ ਨੂੰ ਸ਼ੰਭੂ ਸਰਹੱਦ ‘ਤੇ ਲਿਜਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਸ਼ੰਭੂ ਸਰਹੱਦ ਖੋਲ੍ਹਣ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ || Latest News
ਦੱਸ ਦਈਏ ਕਿ ਸ਼ਨੀਵਾਰ ਨੂੰ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ‘ਤੇ ਦਿੱਲੀ ਵੱਲ ਕਿਸਾਨ ਮਾਰਚ ਦੌਰਾਨ ਇਕ ਵਿਅਕਤੀ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਵਿਅਕਤੀ ਦਾ ਨਾਂ ਰਣਜੋਧ ਸਿੰਘ ਹੈ। ਉਹ ਖੰਨਾ ਦੇ ਪਿੰਡ ਰਤਨਹੇੜੀ ਦਾ ਰਹਿਣ ਵਾਲਾ ਹੈ









