Friday, September 23, 2022
spot_img

ਗੈਂਗਸਟਰ ਦੀਪਕ ਮੁੰਡੀ ਦੀ ਅੱਜ ਮਾਨਸਾ ਅਦਾਲਤ ‘ਚ ਹੋਵੇਗੀ ਪੇਸ਼ੀ

ਸੰਬੰਧਿਤ

ਖਤਰੇ ‘ਚ ਲਾਰੈਂਸ ਬਿਸ਼ਨੋਈ ਦੀ ਜਾਨ ? ਵਕੀਲ ਨੇ ਫੇਕ ਐਂਨਕਾਊਂਟਰ ਦਾ ਜਤਾਇਆ ਖਦਸ਼ਾ

ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਲਾਰੈਂਸ ਬਿਸ਼ਨੋਈ ਦੀ...

ਖਰੜ ਨਗਰ ਕੌਂਸਲ ਦੇ 15 ਕੌਂਸਲਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਖਰੜ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ...

ਪੰਜਾਬ ਸਰਕਾਰ ਨੂੰ ਵੱਡਾ ਝਟਕਾ, NGT ਨੇ ਲਗਾਇਆ 2 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਤੋਂ ਵੱਡਾ...

Share

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਤੇ ਛੇਵੇ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੀਪਕ ਮੁੰਡੀ, ਰਜਿੰਦਰ ਜੋਕਰ ਤੇ ਕਪਿਲ ਪੰਡਿਤ ਦਾ ਅੱਜ ਰਿਮਾਂਡ ਖਤਮ ਹੋਣ ਜਾ ਰਿਹਾ ਹੈ। ਦੱਸ ਦਈਏ ਕਿ ਅੱਜ ਇਨ੍ਹਾਂ ਤਿੰਨਾਂ ਦਾ 5 ਦਿਨਾਂ ਦਾ ਰਿਮਾਂਡ ਖਤਮ ਹੋਣ ਜਾ ਰਿਹਾ ਹੈ ਤੇ ਪੁਲਿਸ ਮੁੜ ਤੋਂ ਇਨ੍ਹਾਂ ਦੇ ਰਿਮਾਂਡ ਦੀ ਮੰਗ ਕਰ ਸਕਦੀ ਹੈ। ਇਸ ਲਈ ਅੱਜ ਇਨ੍ਹਾਂ ਤਿੰਨਾਂ ਨੂੰ ਮੁੜ ਤੋਂ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

spot_img