ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਅਦਾਲਤ ‘ਚ ਪੇਸ਼ੀ

0
77

ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਵਿਚ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ 17 ਅਕਤੂਬਰ ਨੂੰ ਲੁਧਿਆਣਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। 7 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜੱਗੂ ਭਗਵਾਨਪੁਰੀਆ ‘ਤੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਹੈ।

LEAVE A REPLY

Please enter your comment!
Please enter your name here