ਹਰਿਆਣਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ || Today News

0
359

ਹਰਿਆਣਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ

ਹਰਿਆਣਾ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਅੱਜ ਬੁੱਧਵਾਰ (23 ਅਕਤੂਬਰ) ਨੂੰ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਦਾ ਵਾਧਾ ਕੀਤਾ ਹੈ। ਸਰਕਾਰ ਨੇ ਮਹਿੰਗਾਈ ਭੱਤਾ 50 ਫੀਸਦੀ ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਹੈ। ਇਸ ਸਬੰਧੀ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

 

LEAVE A REPLY

Please enter your comment!
Please enter your name here