ਹਾਈਕੋਰਟ ਵੱਲੋਂ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਇਸ ਫੈਸਲੇ ਨੂੰ ਡਬਲ ਬੈਂਚ ਵਿੱਚ ਚੁਣੌਤੀ ਦਿੱਤੀ ਸੀ।
ਵੱਡੀ ਵਾਰਦਾਤ! ਨੌਜਵਾਨ ਨੇ ਆਪਣੇ ਹੀ ਭਰਾ ਦਾ ਕੀਤਾ ਕ.ਤਲ || Punjab News
ਇਸ ਫੈਸਲੇ ਤੋਂ ਬਾਅਦ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ।