Saturday, June 3, 2023
Home News Health

Health

ਪੰਜਾਬ ‘ਚ ਖ਼ਤਰਨਾਕ ਵਾਇਰਸ ਗਲੈਂਡਰਸ ਦੀ ਐਂਟਰੀ, 3 ਕੇਸ ਆਏ ਸਾਹਮਣੇ

ਹੁਣ ਪੰਜਾਬ ‘ਚ ਖਤਰਨਾਕ ਵਾਇਰਸ ਗਲੈਂਡਰਸ ਨੇ ਦਸਤਕ ਦੇ ਦਿੱਤੀ ਹੈ। ਇਹ ਵਾਇਰਸ ਵਾਲੀ ਬੀਮਾਰੀ ਘੋੜਿਆਂ, ਖੱਚਰਾਂ ਅਤੇ ਗਧਿਆਂ ਵਿੱਚ ਹੁੰਦੀ ਹੈ। ਇਸ ਤੋਂ...

ਸਿਹਤ ਵਿਭਾਗ ਨੇ ਡੇਂਗੂ ਦੀ ਬਿਮਾਰੀ ਨੂੰ ਲੈ ਕੇ ਕੀਤਾ Alert

ਪੰਜਾਬ 'ਚ ਸਾਲ 2021-22 ਦੇ ਮੁਕਾਬਲੇ ਸਾਲ 2022-23 'ਚ ਡੇਂਗੂ ਦੇ ਮਾਮਲਿਆਂ 'ਚ ਬੇਸ਼ੱਕ 50 ਫ਼ੀਸਦੀ ਤੋਂ ਜ਼ਿਆਦਾ ਦੀ ਕਮੀ ਆਈ ਹੈ ਪਰ ਸਿਹਤ...

ਮਖਾਣਿਆਂ ਦੇ ਸੇਵਨ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਮਿਲੇ ਰਾਹਤ, ਡਾਇਟ ‘ਚ ਕਰੋ ਸ਼ਾਮਿਲ

ਮਖਾਣਾ ਇੱਕ ਹਲਕਾ ਸਨੈਕ ਹੈ ਜਿਸ ਨੂੰ ਅਸੀਂ ਸੁੱਕੇ ਮੇਵੇ ਵਿੱਚ ਸ਼ਾਮਲ ਕਰਦੇ ਹਾਂ। ਜੇਕਰ ਇਸ ਨੂੰ ਨਿਯਮਿਤ ਤੌਰ 'ਤੇ ਸਹੀ ਤਰੀਕੇ ਨਾਲ ਆਪਣੀ...

ਬਲੱਡ ਸਾਫ ਕਰਨ ’ਚ ਮਦਦਗਾਰ ਨੇ ਇਹ Foods, ਅੱਜ ਹੀ ਕਰੋ ਡਾਈਟ ’ਚ ਸ਼ਾਮਲ

ਭੋਜਨ ਤੋਂ ਲੈ ਕੇ ਪ੍ਰੋਟੀਨ, ਹਾਰਮੋਨ, ਆਕਸੀਜਨ ਆਦਿ ਪੂਰੇ ਸਰੀਰ ’ਚ ਪਹੁੰਚਾਉਣ ਦਾ ਕੰਮ ਬਲੱਡ ਕਰਦਾ ਹੈ। ਆਓ ਜਾਣਦੇ ਹਾਂ ਇਸ ਨੂੰ ਸਾਫ ਕਰਨ...

ਵਧਦੀ ਗਰਮੀ ‘ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਡਾਈਟ ‘ਚ ਸ਼ਾਮਲ ਕਰੋ ਇਹ...

ਵਧਦੀ ਗਰਮੀ ਕਾਰਨ ਹਰ ਕੋਈ ਪ੍ਰੇਸ਼ਾਨ ਹੈ। ਤੇਜ਼ ਧੁੱਪ, ਗਰਮੀ ਅਤੇ ਹੁੰਮਸ ਸਰੀਰ 'ਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਜਨਮ ਦਿੰਦੀ ਹੈ। ਇਸ ਮੌਸਮ...

Covid-19 ਹੁਣ ਵਿਸ਼ਵਵਿਆਪੀ ਸਿਹਤ ਐਮਰਜੈਂਸੀ ਨਹੀਂ: WHO

ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਇਨਫੈਕਸ਼ਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। WHO ਨੇ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਘਟਾਉਂਦੇ ਹੋਏ ਐਲਾਨ...

CM ਮਾਨ ਤੇ ਅਰਵਿੰਦ ਕੇਜਰੀਵਾਲ ਨੇ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਲੁਧਿਆਣਾ ਵਿਖੇ ਪਹੁੰਚੇ। ਉਨ੍ਹਾਂ ਵਲੋਂ ਪੰਜਾਬ 'ਚ ਅੱਜ ਅੱਜ 80 ਨਵੇਂ ਆਮ ਆਦਮੀ ਕਲੀਨਿਕਾਂ...

ਕੋਰੋਨਾ ਦਾ ਕਹਿਰ ਜਾਰੀ, ਪੰਜਾਬ ‘ਚ 4 ਮੌਤਾਂ, 131 ਨਵੇਂ ਮਾਮਲੇ ਆਏ ਸਾਹਮਣੇ

ਕੋਰੋਨਾ ਦਾ ਕਹਿਰ ਜਾਰੀ ਹੈ। ਆਏ ਦਿਨ ਕੋਰੋਨਾ ਦਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ‘ਚ ਸੋਮਵਾਰ ਨੂੰ ਕੋਰੋਨਾ ਕਾਰਨ ਚਾਰ ਲੋਕਾਂ ਦੀ...

ਜਲੰਧਰ ‘ਚ ਕੋਰੋਨਾ ਦੇ 7 ਨਵੇਂ ਮਾਮਲੇ ਆਏ ਸਾਹਮਣੇ

ਪੰਜਾਬ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜ਼ਿਲ੍ਹੇ ’ਚ ਐਤਵਾਰ ਨੂੰ ਕੋਰੋਨਾ ਦੇ ਜਿੱਥੇ 7...

ਸੁਪਰੀਮ ਕੋਰਟ ਦੇ 5 ਜੱਜਾਂ ਨੂੰ ਹੋਇਆ ਕੋਰੋਨਾ

ਸੁਪਰੀਮ ਕੋਰਟ ਦੇ ਪੰਜ ਜੱਜ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ 'ਚ ਸਮਲਿੰਗੀ ਵਿਆਹ 'ਤੇ ਸੁਣਵਾਈ ਕਰ ਰਹੇ ਜੱਜ ਜਸਟਿਸ ਐੱਸ. ਰਵਿੰਦਰ ਭੱਟ ਵੀ...