NewsNationalPolitics ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਨੂੰ ਵੱਡਾ ਝਟਕਾ! ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ BJP ‘ਚ ਹੋਏ ਸ਼ਾਮਲ By On Air 13 - September 28, 2022 0 758 FacebookTwitterPinterestWhatsApp ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਕਾਂਗਰਸ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਹਰਸ਼ ਮਹਾਜਨ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।