ਪੰਜਾਬ ‘ਚ 11 ਜੂਨ ਨੂੰ ਛੁੱਟੀ ਦਾ ਐਲਾਨ, ਸਾਰੇ ਸਰਕਾਰੀ ਦਫ਼ਤਰ ਰਹਿਣਗੇ ਬੰਦ

0
13
In this district of Punjab, schools and colleges will remain closed on the day after Lohri, a holiday has been announced

ਪੰਜਾਬ ਵਿੱਚ 11 ਜੂਨ, ਬੁੱਧਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ। ਇਹ ਛੁੱਟੀ ਸੰਤ ਕਬੀਰ ਜਯੰਤੀ ਦੇ ਮੌਕੇ ‘ਤੇ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ ਅਤੇ ਕੋਈ ਵੀ ਸਰਕਾਰੀ ਕੰਮ ਨਹੀਂ ਕੀਤਾ ਜਾਵੇਗਾ।

ਈਰਾਨ ਨੇ ਸੜਕਾਂ ‘ਤੇ ਕੁੱਤਿਆਂ ਨੂੰ ਘੁੰਮਾਉਣ ‘ਤੇ ਲਗਾਈ ਪਾਬੰਦੀ
ਪੰਜਾਬ ਸਰਕਾਰ ਨੇ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਪਹਿਲਾਂ ਹੀ ਛੁੱਟੀ ਦਾ ਐਲਾਨ ਕਰ ਦਿੱਤਾ ਸੀ। ਸਕੂਲਾਂ ਦੀ ਗੱਲ ਕਰੀਏ ਤਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ।

LEAVE A REPLY

Please enter your comment!
Please enter your name here