ਪੰਜਾਬ ਦੇ ਇਸ ਜ਼ਿਲ੍ਹੇ ‘ਚ ਲੋਹੜੀ ਤੋਂ ਅਗਲੇ ਦਿਨ ਸਕੂਲ -ਕਾਲਜ ਰਹਿਣਗੇ ਬੰਦ, ਛੁੱਟੀ ਦਾ ਹੋਇਆ ਐਲਾਨ || Punjab Update || Holiday in Punjab

0
254
In this district of Punjab, schools and colleges will remain closed on the day after Lohri, a holiday has been announced

ਪੰਜਾਬ ਦੇ ਇਸ ਜ਼ਿਲ੍ਹੇ ‘ਚ ਲੋਹੜੀ ਤੋਂ ਅਗਲੇ ਦਿਨ ਸਕੂਲ -ਕਾਲਜ ਰਹਿਣਗੇ ਬੰਦ, ਛੁੱਟੀ ਦਾ ਹੋਇਆ ਐਲਾਨ

ਨਵਾਂ ਸਾਲ ਚੜ੍ਹ ਚੁੱਕਿਆ ਹੈ ਤੇ ਛੁੱਟੀਆਂ ਦਾ ਦੌਰ ਵੀ ਸ਼ੁਰੂ ਹੋ ਚੁੱਕਿਆ ਹੈ | ਜਿਸਦੇ ਚੱਲਦਿਆਂ ਪੰਜਾਬ ਸਰਕਾਰ ਦੇ ਹਮਲਾ ਵਿਭਾਗ ਵੱਲੋਂ 14 ਜਨਵਰੀ ਦੀ ਸਰਕਾਰੀ ਛੁੱਟੀ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਮਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨ੍ਹਾ ਵੱਲੋਂ ਜਾਰੀ ਕੀਤੀ ਗਈ ਹੈ। ਹਾਲਾਂਕਿ ਇਸ ਤੋਂ ਇਕ ਦਿਨ ਪਹਿਲਾਂ ਲੋਹੜੀ ਦਾ ਤਿਉਹਾਰ ਹੈ ਜਿਸ ਦੀ ਛੁੱਟੀ ਨਹੀਂ ਹੁੰਦੀ ਤੇ 14 ਜਨਵਰੀ ਦੀ ਵੀ ਛੁੱਟੀ ਸਿਰਫ਼ ਸ੍ਰੀ ਮੁਕਤਸਰ ਸਾਹਿਬ ‘ਚ ਹੀ ਹੈ।

ਇਹ ਵੀ ਪੜ੍ਹੋ : ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੇ ਫੈਨਜ਼ ਨੂੰ ਵੱਡਾ ਤੋਹਫ਼ਾ, 10 ਸਾਲਾਂ ਬਾਅਦ ਇਹ ਫਿਲਮ ਮੁੜ ਹੋਵੇਗੀ ਰਿਲੀਜ਼

ਮਾਘੀ ਮੇਲੇ ਦੇ ਮੱਦੇਨਜ਼ਰ 14 ਜਨਵਰੀ ਮੰਗਲਵਾਰ ਨੂੰ ਜਿਲ੍ਹਾ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

 

 

 

 

 

 

 

LEAVE A REPLY

Please enter your comment!
Please enter your name here