ਜਲੰਧਰ ਤੋਂ ਅਜ਼ਾਦ ਉਮੀਦਵਾਰ ਅਜੈਵੀਰ ‘ਆਪ’ ‘ਚ ਹੋਏ ਸ਼ਾਮਲ
ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਤੋਂ ਅਜ਼ਾਦ ਉਮੀਦਵਾਰ ਅਜੈਵੀਰ ਵਾਲਮੀਕੀ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ।
ਇਹ ਵੀ ਪੜ੍ਹੋ:ਸ਼ਿਵ ਸੈਨਾ ਆਗੂ ‘ਤੇ ਹਮਲਾ ਕਰਨ ਵਾਲੇ 2 ਦੋਸ਼ੀ ਕਾਬੂ, ਗੰਨਮੈਨ ਨੂੰ ਕੀਤਾ ਸਸਪੈਂਡ || Today News
ਇਨ੍ਹਾਂ ਸਾਰਿਆਂ ਨੂੰ CM ਮਾਨ ਨੇ ਸ਼ਾਮਲ ਕਰਾਇਆ ਹੈ। ਇਸ ਦੌਰਾਨ ਅਜੈਵੀਰ ਵਾਲਮੀਕਿ ਨੇ ਕਿਹਾ ਕਿ ਅਸੀਂ ਮਾਨ ਸਾਹਿਬ ਦੇ ਕੰਮਾਂ ਤੋਂ ਪ੍ਰਭਾਵਤ ਹੋਕੇ ਇਧਰ ਆਏ ਹਾਂ।