ਸ਼੍ਰੀਲੰਕਾ ‘ਚ ਹੁਣ ਮੋਟਰ ਚਾਲਕ ਪੈਟਰੋਲ ਪੰਪਾਂ ‘ਤੇ ਆਉਣ ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣਗੇ। ਬਿਜਲੀ ਅਤੇ ਊਰਜਾ ਮੰਤਰੀ ਕੰਚਨਾ ਵਿਜੇੇਸੇਕੇਰਾ ਨੇ ਕਿਹਾ ਕਿ ਨਵੀਂ ਪ੍ਰਣਾਲੀ ਜੁਲਾਈ ਦੇ ਪਹਿਲੇ ਹਫਤੇ ਤੋਂ ਸ਼ੁਰੂ ਕੀਤੀ ਜਾਣੀ ਹੈ। ਕੁੱਝ ਮੋਟਰ ਚਾਲਕ ਆਪਣੀਆਂ ਗੱਡੀਆਂ ਦੇ ਨਾਲ-ਨਾਲ ਜੈਨਰੇਟਰ ਲਈ ਵੀ ਇੱਕ ਮਹੀਨੇ ਤੋਂ ਜ਼ਿਆਦਾ ਸਮੇਂ ਲਈ ਈਂਧਨ ਇਕੱਤਰ ਕਰ ਰਹੇ ਹਨ। ਜਿਸਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।
Home News International ਸ਼੍ਰੀਲੰਕਾ ‘ਚ ਪੈਟਰੋਲ ਪੰਪਾਂ ‘ਤੇ ਆਉਣ ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ, ਨਵੀਂ...